ਯੂਨਾਈਟਿਡ ਕਿਸਾਨ ਮੋਰਚਾ (ਐਸ.ਕੇ.ਐਮ.) ਦੀ ਮੀਟਿੰਗ ਅੱਜ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਲੁਧਿਆਣਾ ਦੇ ਈਸੜੂ ਭਵਨ ਵਿਖੇ ਹੋਈ। ਮੀਟਿੰਗ ਵਿੱਚ ਕੁੱਲ 37 ਗਰੁੱਪਾਂ ਨੇ ਭਾਗ ਲਿਆ। ਇਸ ਦੌਰਾਨ ਕਿਸਾਨ ਆਗੂ ਰਾਜੇਵਾਲ ਨੇ ਪੰਜਾਬ ਦੇ ਸਾਰੇ ਟੋਲ ਪਲਾਜ਼ੇ 22 ਫਰਵਰੀ ਤੱਕ ਬੰਦ ਰੱਖਣ ਦਾ ਐਲਾਨ ਕੀਤਾ।
ਯੂਨਾਈਟਿਡ ਕਿਸਾਨ ਮੋਰਚਾ ਦਾ ਵੱਡਾ ਐਲਾਨ, ਪੰਜਾਬ ਦੇ ਸਾਰੇ ਟੋਲ ਪਲਾਜੇ 22 ਫਰਵਰੀ ਤੱਕ ਬੰਦ
RELATED ARTICLES