ਯੂਨਾਈਟਿਡ ਸਿੱਖ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਪੀੜਤਾਂ ਦੀ ਮਦਦ ਲਈ ਆਈਆਂ ਅੱਗੇ
ਯੂਨਾਈਟਿਡ ਸਿੱਖ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਰੂਪਨਗਰ ਵਿੱਚ ਮੋਰਚਾ ਸੰਭਾਲ ਲਿਆ ਹੈ। ਯੂਨਾਈਟਿਡ ਸਿੱਖਸ ਵੱਲੋਂ ਰੂਪਨਗਰ ਦੇ ਪਿੰਡਾਂ ਲਈ ਮੋਟਰ ਬੋਟ ਦਿੱਤੀ ਗਈ ਹੈ। ਜਦੋਂਕਿ ਸ਼੍ਰੋਮਣੀ ਕਮੇਟੀ ਵੱਲੋਂ ਪਿੰਡ ਭੰਮ ਵਿੱਚ ਲੰਗਰ ਸੇਵਾ ਸ਼ੁਰੂ ਕੀਤੀ ਗਈ ਹੈ। ਐਨਡੀਆਰਐਫ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਲੋਕਾਂ ਦੀ ਸੇਵਾ ਕਰ ਰਹੀਆਂ।