HomePunjabi NewsLiberal Breakingਯੂਪੀ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਆ ਰਹੇ ਨੇ ਪੰਜਾਬ, ਭਾਜਪਾ ਲਈ...

ਯੂਪੀ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਆ ਰਹੇ ਨੇ ਪੰਜਾਬ, ਭਾਜਪਾ ਲਈ ਕਰਨਗੇ ਚੋਣ ਪ੍ਰਚਾਰ

ਲੋਕ ਸਭਾ ਚੋਣਾਂ ਦੇ ਲਈ ਭਾਜਪਾ ਦੇ ਉਮੀਦਵਾਰਾਂ ਦੇ ਹੱਕ ਦੇ ਵਿੱਚ ਚੋਣ ਪ੍ਰਚਾਰ ਕਰਨ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਆਏ ਸਨ। ਇਸ ਤੋਂ ਬਾਅਦ ਹੁਣ ਯੂਪੀ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਵੀ ਪੰਜਾਬ ਆਉਣਗੇ ਯੋਗੀ ਅਦਿਤਿਆਨਾਥ ਮਈ ਨੂੰ ਪੰਜਾਬ ਫੇਰੀ ਤੇ ਆਉਣਗੇ ਤੇ ਭਾਜਪਾ ਉਮੀਦਵਾਰਾਂ ਦੇ ਹੱਕ ਦੇ ਵਿੱਚ ਚੋਣ ਪ੍ਰਚਾਰ ਕਰਨਗੇ।

RELATED ARTICLES

Most Popular

Recent Comments