ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਅੱਪਡੇਟ ਜਾਰੀ ਕੀਤਾ ਗਿਆ ਹੈ । ਐਸਐਸਪੀ ਨਾਨਕ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਮੈਡੀਕਲ ਸਹਾਇਤਾ ਲੈਣ ਤੋਂ ਬਾਅਦ ਡੱਲੇਵਾਲ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਹਰ ਸ਼ਿਫਟ ਦੇ ਵਿੱਚ ਚਾਰ-ਚਾਰ ਡਾਕਟਰ ਡੱਲੇਵਾਲ ਮੈਡੀਕਲ ਸਹਾਇਤਾ ਦੇ ਰਹੇ ਹਨ। ਉਹਨਾਂ ਕਿਹਾ ਉਮੀਦ ਹੈ ਕਿ 14 ਫਰਵਰੀ ਨੂੰ ਡੱਲੇਵਾਲ ਸਿਹਤ ਮੰਦ ਹੋ ਕੇ ਮੀਟਿੰਗ ਵਿੱਚ ਹਿੱਸਾ ਲੈਣਗੇ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਅੱਪਡੇਟ ਜਾਰੀ
RELATED ARTICLES