HomePunjabi NewsLiberal Breakingਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਅੱਪਡੇਟ ਜਾਰੀ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਅੱਪਡੇਟ ਜਾਰੀ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਅੱਪਡੇਟ ਜਾਰੀ ਕੀਤਾ ਗਿਆ ਹੈ । ਐਸਐਸਪੀ ਨਾਨਕ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਮੈਡੀਕਲ ਸਹਾਇਤਾ ਲੈਣ ਤੋਂ ਬਾਅਦ ਡੱਲੇਵਾਲ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਹਰ ਸ਼ਿਫਟ ਦੇ ਵਿੱਚ ਚਾਰ-ਚਾਰ ਡਾਕਟਰ ਡੱਲੇਵਾਲ ਮੈਡੀਕਲ ਸਹਾਇਤਾ ਦੇ ਰਹੇ ਹਨ। ਉਹਨਾਂ ਕਿਹਾ ਉਮੀਦ ਹੈ ਕਿ 14 ਫਰਵਰੀ ਨੂੰ ਡੱਲੇਵਾਲ ਸਿਹਤ ਮੰਦ ਹੋ ਕੇ ਮੀਟਿੰਗ ਵਿੱਚ ਹਿੱਸਾ ਲੈਣਗੇ।

RELATED ARTICLES

Most Popular

Recent Comments