ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਅਪਡੇਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਅਨੁਸਾਰ ਨਵੰਬਰ ਦੇ ਇਸ ਮਹੀਨੇ ਬਾਰਿਸ਼ ਦੇ ਆਸਾਰ ਨਹੀਂ ਹਨ ਜਿਸ ਦੇ ਚਲਦੇ ਮੌਸਮ ਖੁਸ਼ਕ ਬਣਿਆ ਰਹੇਗਾ । ਅਗਲੇ ਦੋ ਦਿਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਦਾ ਵੀ ਕੋਈ ਅਲਰਟ ਨਹੀਂ ਹੈ। ਪਰ 27 ਨਵੰਬਰ ਤੋਂ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਧੁੰਦ ਪੈ ਸਕਦੀ ਹੈ। ਪੰਜਾਬ ‘ਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਘਟਦਾ ਜਾ ਰਿਹਾ ਹੈ, ਜਦਕਿ ਚੰਡੀਗੜ੍ਹ ‘ਚ ਸਥਿਤੀ ਅਜੇ ਵੀ ਚਿੰਤਾਜਨਕ ਬਣੀ ਹੋਈ ਹੈ।
ਪੰਜਾਬ ਦੇ ਮੌਸਮ ਨੂੰ ਲੈਕੇ ਮੌਸਮ ਵਿਭਾਗ ਵਲੋ ਅਪਡੇਟ ਜਾਰੀ
RELATED ARTICLES


