ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਮੁਤਾਬਿਕ ਪੰਜਾਬ ਦਾ ਮੌਸਮ ਆਉਣ ਵਾਲੇ ਕੁਝ ਦਿਨਾਂ ਲਈ ਖੁਸ਼ਕ ਬਣਿਆ ਰਹੇਗਾ। 18 ਫਰਵਰੀ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਉੱਥੇ ਹੀ ਤੇਜ ਹਵਾਵਾਂ ਚੱਲ ਸਕਦੀਆਂ ਹਨ । ਹਾਲਾਂਕਿ ਮੌਸਮ ਵਿਭਾਗ ਦੇ ਮੁਤਾਬਿਕ ਧੁੰਦ ਅਤੇ ਕੋਰੇ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ ।
ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਅਪਡੇਟ ਜਾਰੀ
RELATED ARTICLES