HomePunjabi NewsLiberal Breakingਪੰਜਾਬ ਦੇ ਮੌਸਮ ਨੂੰ ਲੈਕੇ ਮੌਸਮ ਵਿਭਾਗ ਵਲੋ ਅਪਡੇਟ ਜਾਰੀ

ਪੰਜਾਬ ਦੇ ਮੌਸਮ ਨੂੰ ਲੈਕੇ ਮੌਸਮ ਵਿਭਾਗ ਵਲੋ ਅਪਡੇਟ ਜਾਰੀ

ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਅਪਡੇਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਅਨੁਸਾਰ ਨਵੰਬਰ ਦੇ ਇਸ ਮਹੀਨੇ ਬਾਰਿਸ਼ ਦੇ ਆਸਾਰ ਨਹੀਂ ਹਨ ਜਿਸ ਦੇ ਚਲਦੇ ਮੌਸਮ ਖੁਸ਼ਕ ਬਣਿਆ ਰਹੇਗਾ । ਅਗਲੇ ਦੋ ਦਿਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਦਾ ਵੀ ਕੋਈ ਅਲਰਟ ਨਹੀਂ ਹੈ। ਪਰ 27 ਨਵੰਬਰ ਤੋਂ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਧੁੰਦ ਪੈ ਸਕਦੀ ਹੈ। ਪੰਜਾਬ ‘ਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਘਟਦਾ ਜਾ ਰਿਹਾ ਹੈ, ਜਦਕਿ ਚੰਡੀਗੜ੍ਹ ‘ਚ ਸਥਿਤੀ ਅਜੇ ਵੀ ਚਿੰਤਾਜਨਕ ਬਣੀ ਹੋਈ ਹੈ।

RELATED ARTICLES

Most Popular

Recent Comments