ਅਮਰੀਕਾ ਵਿੱਚ ਪਹਿਲੀ ਵਾਰ ‘ਬਰਥ ਟੂਰਿਜ਼ਮ’ ‘ਤੇ ਰੋਕ ਲਗਾ ਦਿੱਤੀ ਗਈ ਹੈ। ਨਵੇਂ ਪ੍ਰਬੰਧਾਂ ਅਨੁਸਾਰ ਸਿਰਫ਼ ਅਮਰੀਕਾ ਵਿੱਚ ਜਨਮ ਲੈਣ ਦੇ ਆਧਾਰ ‘ਤੇ ਵਿਦੇਸ਼ੀ ਮਾਪਿਆਂ ਦੇ ਬੱਚਿਆਂ ਨੂੰ ਆਪਣੇ ਆਪ ਨਾਗਰਿਕਤਾ ਨਹੀਂ ਮਿਲੇਗੀ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਬਰਥਰਾਈਟ ਸਿਟੀਜ਼ਨਸ਼ਿਪ ਪ੍ਰਣਾਲੀ ਦਾ ਗਲਤ ਫਾਇਦਾ ਚੁੱਕਿਆ ਜਾ ਰਿਹਾ ਸੀ।
ਅਮਰੀਕਾ ਵਿੱਚ ‘ਬਰਥ ਟੂਰਿਜ਼ਮ’ ‘ਤੇ ਰੋਕ, ਵਿਦੇਸ਼ੀਆਂ ਦੇ ਬੱਚਿਆਂ ਨੂੰ ਨਹੀਂ ਮਿਲੇਗੀ ਨਾਗਰਿਕਤਾ
RELATED ARTICLES


