ਚੰਡੀਗੜ੍ਹ: ਪੰਜਾਬ ਰਾਜ ਚੋਣ ਕਮਿਸ਼ਨ ਨੇ ਸੂਬੇ ਦੀਆਂ 4 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਾਰਡਾਂ ਅਤੇ ਕੌਂਸਲਾਂ ਵਿੱਚ 10 ਜੂਨ ਨੂੰ ਵੋਟਾਂ ਪਾਈਆਂ ਜਾਣਗੀਆਂ। ਚੋਣ ਕਮਿਸ਼ਨ ਮੁਤਾਬਕ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਐਲਾਨ ਨਾਲ ਹੀ ਸਬੰਧਤ ਖੇਤਰਾਂ ਵਿੱਚ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ।
ਬ੍ਰੇਕਿੰਗ: ਪੰਜਾਬ ਦੀਆਂ 4 ਨਗਰ ਕੌਂਸਲਾਂ ‘ਚ 10 ਜੂਨ ਨੂੰ ਪੈਣਗੀਆਂ ਵੋਟਾਂ, ਰਾਜ ਚੋਣ ਕਮਿਸ਼ਨ ਵੱਲੋਂ ਤਰੀਕਾਂ ਦਾ ਐਲਾਨ
RELATED ARTICLES


