ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਗਾਜ਼ਾ ਪੱਟੀ ਨੂੰ ਅਮਰੀਕਾ ਦੇ ਕੰਟਰੋਲ ਵਿੱਚ ਲੈ ਲਿਆ ਜਾਵੇਗਾ। ਗਾਜ਼ਾ ਪੱਟੀ ‘ਤੇ ਕਬਜ਼ਾ ਕਰਕੇ ਉੱਥੇ ਇੱਕ ਰਿਜ਼ੋਰਟ ਸ਼ਹਿਰ ਬਣਾਇਆ ਜਾਵੇਗਾ। ਇਹ ਪੱਛਮੀ ਏਸ਼ੀਆ ਲਈ ਰੁਜ਼ਗਾਰ ਅਤੇ ਸੈਰ-ਸਪਾਟੇ ਦਾ ਕੇਂਦਰ ਬਣ ਜਾਵੇਗਾ। ਟਰੰਪ ਦੇ ਇਸ ਬਿਆਨ ਦਾ ਮੱਧ ਪੂਰਬ ਦੇ ਕਈ ਦੇਸ਼ਾਂ ਨੇ ਵਿਰੋਧ ਕੀਤਾ ਹੈ। ਸਾਊਦੀ ਅਰਬ ਦਾ ਕਹਿਣਾ ਹੈ ਕਿ ਅਸੀਂ ਫਲਸਤੀਨ ਦੇ ਲੋਕਾਂ ਦੇ ਨਾਲ ਖੜ੍ਹੇ ਹਾਂ।
ਬ੍ਰੇਕਿੰਗ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗਾਜਾ ਪੱਟੀ ਤੇ ਕਬਜ਼ਾ ਕਰਨ ਦੀ ਕਹੀ ਗੱਲ
RELATED ARTICLES