More
    HomePunjabi NewsLiberal Breakingਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸਾਖੀ ਦੀਆਂ ਅਲੌਕਿਕ ਰੌਣਕਾਂ; ਲੱਖਾਂ ਸੰਗਤਾਂ ਨੇ ਪਵਿੱਤਰ...

    ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸਾਖੀ ਦੀਆਂ ਅਲੌਕਿਕ ਰੌਣਕਾਂ; ਲੱਖਾਂ ਸੰਗਤਾਂ ਨੇ ਪਵਿੱਤਰ ਸਰੋਵਰ ‘ਚ ਕੀਤਾ ਇਸ਼ਨਾਨ।

    ਖ਼ਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਦਾ ਸੈਲਾਬ ਉਮੜਿਆ। ਦੇਸ਼-ਵਿਦੇਸ਼ ਤੋਂ ਪਹੁੰਚੀਆਂ ਲੱਖਾਂ ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਗੁਰੂ ਚਰਨਾਂ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ। ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੀ ਸਹੂਲਤ ਲਈ ਥਾਂ-ਥਾਂ ਛਬੀਲਾਂ ਅਤੇ ਸਫ਼ਾਈ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਦਰਬਾਰ ਸਾਹਿਬ ਵਿਖੇ ਇਲਾਹੀ ਬਾਣੀ ਦੇ ਕੀਰਤਨ ਨੇ ਰੂਹਾਨੀ ਮਾਹੌਲ ਸਿਰਜ ਦਿੱਤਾ।

    RELATED ARTICLES

    Most Popular

    Recent Comments