ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ ਹੈ। ਕਟੜਾ ਪ੍ਰਸ਼ਾਸਨ ਨੇ ਮਾਤਾ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ‘ਤੇ ਕਟੜਾ ਤੋਂ ਮਾਤਾ ਭਵਨ ਤੱਕ ਤੰਬਾਕੂ, ਸਿਗਰਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਸੇਵਨ ‘ਤੇ ਸਖ਼ਤ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸ ਦੇ ਲਈ ਪ੍ਰਸ਼ਾਸਨ ਨੇ ਅਲਟੀਮੇਟਮ ਵੀ ਜਾਰੀ ਕਰ ਦਿੱਤਾ ਹੈ।
ਵੈਸ਼ਨੋ ਦੇਵੀ ਜੰਮੂ ‘ਚ ਤੰਬਾਕੂ, ਸਿਗਰਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਸੇਵਨ ‘ਤੇ ਸਖ਼ਤ ਪਾਬੰਦੀ
RELATED ARTICLES