ਵਾਲਮੀਕਿ ਅਤੇ ਰਵਿਦਾਸ ਸਮਾਜ ਸਮੇਤ ਹੋਰ ਜਥੇਬੰਦੀਆਂ ਨੇ ਅੱਜ ਬੰਦ ਦਾ ਸੱਦਾ ਦਿੱਤਾ ਹੈ। ਇਹ ਬੰਦ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਰਹੇਗਾ। ਜਲੰਧਰ ਜ਼ਿਲ੍ਹੇ ਦੀਆਂ ਸਮੂਹ ਸਮਾਜਿਕ ਜਥੇਬੰਦੀਆਂ ਨੇ ਬੰਦ ਦਾ ਸਮਰਥਨ ਕੀਤਾ ਹੈ। ਮੈਡੀਕਲ ਅਤੇ ਯੂਨੀਵਰਸਿਟੀ ਦੇ ਇਮਤਿਹਾਨਾਂ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਸਮੇਤ ਹੋਰ ਐਮਰਜੈਂਸੀ ਸਹੂਲਤਾਂ ਚਾਲੂ ਰਹਿਣਗੀਆਂ। ਸਰਕਾਰੀ ਬੱਸਾਂ, ਸਰਕਾਰੀ ਦਫ਼ਤਰ ਅਤੇ ਸੇਵਾ ਕੇਂਦਰ ਚੱਲਣਗੇ।
ਵਾਲਮੀਕਿ ਅਤੇ ਰਵਿਦਾਸ ਸਮਾਜ ਸਮੇਤ ਹੋਰ ਜਥੇਬੰਦੀਆਂ ਵਲੋਂ ਅੱਜ ਜਲੰਧਰ ਬੰਦ ਦਾ ਸੱਦਾ
RELATED ARTICLES