ਜਲੰਧਰ, ਪੰਜਾਬ ‘ਚ ਸ਼੍ਰੀ ਵਾਲਮੀਕਿ ਮਹਾਰਾਜ ਦੇ ਜਨਮ ਦਿਨ ‘ਤੇ ਅੱਜ ਸ਼ਹਿਰ ‘ਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ। ਇਸ ਮੌਕੇ ਤੇ ਮੁੱਖ ਤੌਰ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮੰਤਰੀ ਮਹਿੰਦਰ ਭਗਤ ਅਤੇ ਕਈ ਵਿਧਾਇਕਾਂ ਸਮੇਤ ਸੂਬੇ ਦੇ ਸੀਨੀਅਰ ਆਗੂ ਸ਼ਾਮਲ ਹੋਣਗੇ। ਇਸ ਸਬੰਧੀ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਸ਼੍ਰੀ ਵਾਲਮੀਕਿ ਮਹਾਰਾਜ ਦੇ ਜਨਮ ਦਿਨ ‘ਤੇ ਅੱਜ ਜਲੰਧਰ ਵਿੱਚ ਵਿਸ਼ਾਲ ਸ਼ੋਭਾ ਯਾਤਰਾ
RELATED ARTICLES