ਪੰਜਾਬ ਵਿੱਚ ਮਿਲਕਫੈੱਡ ਨੇ ਦੁੱਧ ਦੀ ਕੀਮਤ ਵਧਾਉਣ ਦਾ ਫੈਸਲਾ ਕੀਤਾ ਹੈ। ਹਰ ਲੀਟਰ ਦੁੱਧ ਵਿੱਚ 2 ਰੁਪਏ ਦਾ ਵਾਧਾ ਕੀਤਾ ਗਿਆ ਹੈ। ਸੋਮਵਾਰ ਤੋਂ ਪੰਜਾਬ ਭਰ ਵਿੱਚ ਦੁੱਧ ਦੀਆਂ ਕੀਮਤਾਂ ਲਾਗੂ ਹੋ ਗਈਆਂ ਹਨ। ਵਰਨਣਯੋਗ ਹੈ ਕਿ ਮਿਲਕਫੈੱਡ ਪੰਜਾਬ ਭਰ ਵਿੱਚ ਵੇਰਕਾ ਦੇ ਨਾਂ ਹੇਠ ਆਪਣੇ ਦੁੱਧ ਉਤਪਾਦ ਵੇਚਦਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਹੀ ਅਮੂਲ ਨੇ ਆਪਣੇ ਦੁੱਧ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਕੀਤਾ ਸੀ।
ਵੇਰਕਾ ਅਤੇ ਅਮੂਲ ਨੇ ਵਧਾਏ ਦੁੱਧ ਦੇ ਰੇਟ, ਅੱਜ ਤੋਂ ਹੋਣਗੇ ਲਾਗੂ
RELATED ARTICLES