ਬ੍ਰੇਕਿੰਗ: ਵਿਭਵ ਕੁਮਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਮੁੱਖ ਸਲਾਹਕਾਰ ਬਣਾਉਣ ਦੀਆਂ ਚਰਚਾਵਾਂ ਕਾਰਨ ਪੰਜਾਬ ਦੀ ਸਿਆਸਤ ਗਰਮਾਈ ਹੈ। ਦਿੱਲੀ ਸੰਸਦ ਮੈਂਬਰ ਸਵਾਤੀ ਮਾਲੀਵਾਲ ਨੇ ਮਾਨ ਅਤੇ ਕੇਜਰੀਵਾਲ ‘ਤੇ ਸਵਾਲ ਚੁੱਕੇ ਹਨ। ਹਾਲਾਂਕਿ, ਪੰਜਾਬ ਸਰਕਾਰ ਨੇ ਵਿਭਵ ਕੁਮਾਰ ਦੀ ਨਿਯੁਕਤੀ ਦੀ ਰਸਮੀ ਪੁਸ਼ਟੀ ਨਹੀਂ ਕੀਤੀ ਹੈ।
ਵਿਭਵ ਕੁਮਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਮੁੱਖ ਸਲਾਹਕਾਰ ਬਣਾਉਣ ਤੇ ਛਿੜੀ ਸਿਆਸੀ ਚਰਚਾ
RELATED ARTICLES