ਉਪ ਰਾਸ਼ਟਰਪਤੀ ਜਗਦੀਪ ਧਨਖੜ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਪਹੁੰਚ ਰਹੇ ਹਨ। ਉਪ ਰਾਸ਼ਟਰਪਤੀ ਦੇ ਪੰਜਾਬ ਪਹੁੰਚਣ ‘ਤੇ ਮੁੱਖ ਮੰਤਰੀ ਮਾਨ ਅਤੇ ਰਾਜਪਾਲ ਉਨ੍ਹਾਂ ਦਾ ਸਵਾਗਤ ਕਰਨਗੇ। ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੱਲ੍ਹ ਪੀਏਯੂ ਵਿਖੇ ਪ੍ਰੋਗਰਾਮ ਦਾ ਜਾਇਜ਼ਾ ਵੀ ਲਿਆ। ਜਗਦੀਪ ਧਨਖੜ ਵਿਦਿਆਰਥੀਆਂ ਨੂੰ ਸਨਮਾਨਿਤ ਕਰਨਗੇ।
ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ ਆਉਣਗੇ ਲੁਧਿਆਣਾ, ਸੀਐਮ ਮਾਨ ਰਹਿਣਗੇ ਮੌਜੂਦ
RELATED ARTICLES