HomePunjabi NewsLiberal Breakingਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਅੱਜ ਦਾ ਲੁਧਿਆਣਾ ਦੌਰਾ ਰੱਦ

ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਅੱਜ ਦਾ ਲੁਧਿਆਣਾ ਦੌਰਾ ਰੱਦ

ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਅੱਜ ਦਾ ਲੁਧਿਆਣਾ ਦੌਰਾ ਰੱਦ ਕਰ ਦਿੱਤਾ ਗਿਆ ਹੈ। ਉਪ ਰਾਸ਼ਟਰਪਤੀ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਆਉਣਾ ਸੀ ਪਰ ਸੰਘਣੀ ਧੁੰਦ ਕਾਰਨ ਉਪ ਰਾਸ਼ਟਰਪਤੀ ਦਾ ਜਹਾਜ਼ ਹਲਵਾਰਾ ਹਵਾਈ ਅੱਡੇ ‘ਤੇ ਨਹੀਂ ਉਤਰ ਸਕਿਆ। ਇਸ ਕਾਰਨ ਉਨ੍ਹਾਂ ਦਾ ਦੌਰਾ ਰੱਦ ਕਰ ਦਿੱਤਾ ਗਿਆ ਹੈ। ਇਸ ਦੀ ਅਜੇ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ।

RELATED ARTICLES

Most Popular

Recent Comments