HomePunjabi NewsLiberal Breakingਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ ਪਹੁੰਚੇ ਮੁਹਾਲੀ

ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ ਪਹੁੰਚੇ ਮੁਹਾਲੀ

ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ ਮੁਹਾਲੀ ਪੁੱਜੇ। ਉਨ੍ਹਾਂ ਨੇ ਸੈਕਟਰ-81 ਨਾਲੇਜ ਸਿਟੀ ਸਥਿਤ ਇੰਡੀਅਨ ਸਕੂਲ ਆਫ ਬਿਜ਼ਨਸ (ਆਈ.ਐੱਸ.ਬੀ.) ਵਿਖੇ ਲੀਡਰਸ਼ਿਪ ਸਮਿਟ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਅਤੇ ਸੰਸਥਾ ਦੇ ਸਲਾਹਕਾਰ ਬੋਰਡ ਦੇ ਚੇਅਰਮੈਨ ਰਾਕੇਸ਼ ਭਾਰਤੀ ਮਿੱਤਲ ਵੀ ਮੌਜੂਦ ਹਨ।

RELATED ARTICLES

Most Popular

Recent Comments