More
    HomePunjabi NewsLiberal Breakingਵੀਡੀਓ ਵਿਵਾਦ ਵਿੱਚ ਨਵਾਂ ਮੋੜ, CM ਮਾਨ ਅਤੇ ਜਥੇਦਾਰ ਵਿਚਾਲੇ ਹੋਈ ਗੱਲਬਾਤ...

    ਵੀਡੀਓ ਵਿਵਾਦ ਵਿੱਚ ਨਵਾਂ ਮੋੜ, CM ਮਾਨ ਅਤੇ ਜਥੇਦਾਰ ਵਿਚਾਲੇ ਹੋਈ ਗੱਲਬਾਤ ਦੀ ਵੀਡੀਓ ਜਨਤਕ

    ਚੰਡੀਗੜ੍ਹ: ਚਰਚਿਤ ਵੀਡੀਓ ਵਿਵਾਦ ਵਿੱਚ ਨਵਾਂ ਮੋੜ ਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਜਥੇਦਾਰ ਵਿਚਾਲੇ ਹੋਈ ਗੱਲਬਾਤ ਦੀ ਇੱਕ ਵੀਡੀਓ ਜਨਤਕ ਹੋਣ ਤੋਂ ਬਾਅਦ ਸਿਆਸੀ ਅਤੇ ਧਾਰਮਿਕ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਵੀਡੀਓ ਸਾਹਮਣੇ ਆਉਣ ਮਗਰੋਂ ਵੱਖ-ਵੱਖ ਧਿਰਾਂ ਵੱਲੋਂ ਆਪਣੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਹਨ।

    RELATED ARTICLES

    Most Popular

    Recent Comments