ਚੋਣ ਕਮਿਸ਼ਨ ਨੇ ਪੰਜਾਬ ਵਿੱਚ ਅੱਜ ਯਾਨੀ ਸ਼ੁੱਕਰਵਾਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਉਪ ਚੋਣਾਂ ਦਾ ਐਲਾਨ ਨਹੀਂ ਕੀਤਾ ਹੈ। ਉਮੀਦ ਕੀਤੀ ਜਾ ਰਹੀ ਸੀ ਕਿ ਚੋਣ ਕਮਿਸ਼ਨ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਉਪ ਚੋਣਾਂ ਦਾ ਵੀ ਅੱਜ ਐਲਾਨ ਕਰ ਦੇਵੇਗਾ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਪੰਜਾਬ ਦੇ ਗੁਆਂਢੀ ਰਾਜਾਂ ਜੰਮੂ-ਕਸ਼ਮੀਰ ਅਤੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਿਗਲ ਵਜਾ ਦਿੱਤਾ ਹੈ।
ਪੰਜਾਬ ਵਿੱਚ ਫ਼ਿਲਹਾਲ ਨਹੀਂ ਹੋਣਗੀਆਂ ਵਿਧਾਨ ਸਭਾ ਉਪ ਚੋਣਾਂ
RELATED ARTICLES