HomePunjabi NewsLiberal Breakingਪੰਜਾਬ ਵਿੱਚ ਫ਼ਿਲਹਾਲ ਨਹੀਂ ਹੋਣਗੀਆਂ ਵਿਧਾਨ ਸਭਾ ਉਪ ਚੋਣਾਂ

ਪੰਜਾਬ ਵਿੱਚ ਫ਼ਿਲਹਾਲ ਨਹੀਂ ਹੋਣਗੀਆਂ ਵਿਧਾਨ ਸਭਾ ਉਪ ਚੋਣਾਂ

ਚੋਣ ਕਮਿਸ਼ਨ ਨੇ ਪੰਜਾਬ ਵਿੱਚ ਅੱਜ ਯਾਨੀ ਸ਼ੁੱਕਰਵਾਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਉਪ ਚੋਣਾਂ ਦਾ ਐਲਾਨ ਨਹੀਂ ਕੀਤਾ ਹੈ। ਉਮੀਦ ਕੀਤੀ ਜਾ ਰਹੀ ਸੀ ਕਿ ਚੋਣ ਕਮਿਸ਼ਨ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਉਪ ਚੋਣਾਂ ਦਾ ਵੀ ਅੱਜ ਐਲਾਨ ਕਰ ਦੇਵੇਗਾ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਪੰਜਾਬ ਦੇ ਗੁਆਂਢੀ ਰਾਜਾਂ ਜੰਮੂ-ਕਸ਼ਮੀਰ ਅਤੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਿਗਲ ਵਜਾ ਦਿੱਤਾ ਹੈ।

RELATED ARTICLES

Most Popular

Recent Comments