ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਬਠਿੰਡਾ ਵਿੱਚ ਅੱਜ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਹੇਠ Village Defence Committee ਦੀ ਮੀਟਿੰਗ ਹੋਈ। ਕੈਬਨਿਟ ਮੰਤਰੀ, ਵਿਧਾਇਕ, ਸਰਪੰਚਾਂ ਅਤੇ ਵਰਕਰਾਂ ਨੇ ਭਾਗ ਲੈ ਕੇ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੰਕਲਪ ਲਿਆ। ਪਿੰਡਾਂ ਦੇ ਪਹਿਰੇਦਾਰਾਂ ਨੂੰ ਨਸ਼ਾ ਮੁਕਤ ਸਮਾਜ ਲਈ ਪ੍ਰੇਰਿਤ ਕੀਤਾ ਗਿਆ।
ਬਠਿੰਡਾ ਵਿੱਚ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਹੇਠ Village Defence Committee ਦੀ ਮੀਟਿੰਗ
RELATED ARTICLES