ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਰਹੱਦੀ ਜ਼ਿਲ੍ਹਿਆਂ ਦੇ ਦੌਰੇ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ 6 ਸਰਹੱਦੀ ਜ਼ਿਲ੍ਹਿਆਂ ਵਿੱਚ ਪਿੰਡ ਸੁਰੱਖਿਆ ਕਮੇਟੀਆਂ ਦਾ ਗਠਨ ਹੋ ਚੁੱਕਾ ਹੈ। ਉਨ੍ਹਾਂ ਨੇ ਇਨ੍ਹਾਂ ਕਮੇਟੀਆਂ ਦੀ ਜਨਜਾਗਰੂਕਤਾ ਦੇ ਪ੍ਰਯਾਸਾਂ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਕਮੇਟੀਆਂ ਦੇ ਮੈਂਬਰਾਂ ਦਾ ਰਾਜਭਵਨ ਨਾਲ ਸਿੱਧਾ ਸੰਪਰਕ ਕਾਇਮ ਕੀਤਾ ਜਾਵੇਗਾ।
ਪੰਜਾਬ ਦੇ 6 ਸਰਹੱਦੀ ਜ਼ਿਲ੍ਹਿਆਂ ਵਿੱਚ ਪਿੰਡ ਸੁਰੱਖਿਆ ਕਮੇਟੀਆਂ ਦਾ ਕੀਤਾ ਗਿਆ ਗਠਨ
RELATED ARTICLES