Sunday, July 7, 2024
HomePunjabi NewsLiberal Breakingਪੰਜਾਬ ਵਿੱਚ ਹੁਣ VIP ਲੋਕਾਂ ਨੂੰ ਮੁਫਤ ਸੁਰੱਖਿਆ ਨਹੀਂ ਮਿਲੇਗੀ

ਪੰਜਾਬ ਵਿੱਚ ਹੁਣ VIP ਲੋਕਾਂ ਨੂੰ ਮੁਫਤ ਸੁਰੱਖਿਆ ਨਹੀਂ ਮਿਲੇਗੀ

ਹੁਣ ਵੀਆਈਪੀ ਲੋਕਾਂ ਨੂੰ ਪੰਜਾਬ ਵਿੱਚ ਮੁਫਤ ਸੁਰੱਖਿਆ ਨਹੀਂ ਮਿਲੇਗੀ, ਸਗੋਂ ਉਨ੍ਹਾਂ ਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ। ਪੁਲਿਸ ਵਿਭਾਗ ਵੱਲੋਂ ਇਸ ਸਬੰਧੀ ਖਰੜਾ ਤਿਆਰ ਕਰ ਲਿਆ ਗਿਆ ਹੈ। ਜਿਸ ਬਾਰੇ ਪੁਲਿਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਜਾਣਕਾਰੀ ਦਿੱਤੀ ਹੈ। ਇਹ ਨਵਾਂ ਖਰੜਾ ਜੁਲਾਈ ਤੋਂ ਲਾਗੂ ਕੀਤਾ ਜਾ ਸਕਦਾ ਹੈ।

RELATED ARTICLES

Most Popular

Recent Comments