ਚੰਡੀਗੜ੍ਹ: ਭਾਰਤ ਵਿੱਚ ਹਾਲ ਹੀ ‘ਚ ਵਾਇਰਲ ਹੋਈ ਸੈਟਾਇਰ ਲਹਿਰ ‘ਕਾਕਰੋਚ ਜਨਤਾ ਪਾਰਟੀ’ (CJP) ਦਾ ਐਕਸ (X) ਅਕਾਊਂਟ ਭਾਰਤ ਵਿੱਚ ਬਲੌਕ ਕਰ ਦਿੱਤਾ ਗਿਆ ਹੈ। ਪਾਰਟੀ ਦੇ ਸੰਸਥਾਪਕ ਅਭੀਜੀਤ ਦੀਪਕੇ ਨੇ ਦੱਸਿਆ ਕਿ ਅਕਾਊਂਟ ‘ਤੇ ਭਾਰਤ ‘ਚ ਪਾਬੰਦੀ ਲਗਾਈ ਗਈ ਹੈ। ਇਹ ਪੇਜ ਬੇਰੁਜ਼ਗਾਰ ਨੌਜਵਾਨਾਂ ‘ਤੇ ਹੋਈ ਟਿੱਪਣੀ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਮਜ਼ਾਕ ਵਜੋਂ ਸ਼ੁਰੂ ਹੋ ਕੇ ਵਾਇਰਲ ਹੋਇਆ ਸੀ।
ਬ੍ਰੇਕਿੰਗ: ਸੋਸ਼ਲ ਮੀਡੀਆ ‘ਤੇ ਵਾਇਰਲ ‘ਕਾਕਰੋਚ ਜਨਤਾ ਪਾਰਟੀ’ ਦਾ X ਅਕਾਊਂਟ ਭਾਰਤ ਵਿੱਚ ਹੋਇਆ ਬਲੌਕ
RELATED ARTICLES


