More
    HomePunjabi NewsLiberal Breakingਵਾਇਰਲ ਵੀਡੀਓ ਮਾਮਲਾ: AAP ਆਗੂਆਂ ਬਲਤੇਜ ਪੰਨੂ ਅਤੇ ਹਰਪਾਲ ਚੀਮਾ ਦੀ ਪ੍ਰੈੱਸ...

    ਵਾਇਰਲ ਵੀਡੀਓ ਮਾਮਲਾ: AAP ਆਗੂਆਂ ਬਲਤੇਜ ਪੰਨੂ ਅਤੇ ਹਰਪਾਲ ਚੀਮਾ ਦੀ ਪ੍ਰੈੱਸ ਕਾਨਫਰੰਸ, CM ਮਾਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਦੇ ਲਾਏ ਦੋਸ਼

    ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਹਰਪਾਲ ਸਿੰਘ ਚੀਮਾ ਅਤੇ ਬਲਤੇਜ ਪੰਨੂ ਨੇ ਅੱਜ ਇੱਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਵਾਇਰਲ ਵੀਡੀਓ ਮਾਮਲੇ ‘ਤੇ ਰਿਪੋਰਟ ਪੇਸ਼ ਕਰਦਿਆਂ ਸਪੱਸ਼ਟ ਕੀਤਾ ਕਿ ਵੀਡੀਓ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਵੱਲੋਂ ਮੁੱਖ ਮੰਤਰੀ ਨੂੰ ਜਾਣਬੁੱਝ ਕੇ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।

    RELATED ARTICLES

    Most Popular

    Recent Comments