Friday, July 5, 2024
HomePunjabi NewsLiberal Breakingਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਨੇ T20 ਕ੍ਰਿਕੇਟ ਤੋਂ ਲਿਆ ਸੰਨਿਆਸ

ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਨੇ T20 ਕ੍ਰਿਕੇਟ ਤੋਂ ਲਿਆ ਸੰਨਿਆਸ

ਭਾਰਤੀ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਨੇ ਟੀ-20 ਫਾਰਮੈਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਵਿਰਾਟ ਕੋਹਲੀ ਨੇ ਟੀ-20 ਕ੍ਰਿਕਟ ‘ਚ ਭਾਰਤ ਲਈ ਆਪਣਾ ਆਖਰੀ ਮੈਚ ਖੇਡਿਆ ਸੀ। ਵਿਰਾਟ ਕੋਹਲੀ ਨੇ ਪਲੇਅਰ ਆਫ ਦ ਮੈਚ ਦਾ ਖਿਤਾਬ ਮਿਲਣ ਤੋਂ ਬਾਅਦ ਇਹ ਗੱਲ ਕਹੀ।

RELATED ARTICLES

Most Popular

Recent Comments