ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਇੱਕ ਵਾਰੀ ਫਿਰ ਤੋਂ ਵੱਡਾ ਬਿਆਨ ਦਿੱਤਾ ਹੈ । ਇਸ ਵਾਰੀ ਉਹਨਾਂ ਨੇ ਵੀਡੀਓ ਜਾਰੀ ਕਰਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਵੱਡੇ ਇਲਜ਼ਾਮ ਲਗਾਏ ਹਨ । ਉਹਨਾਂ ਨੇ ਕਿਹਾ ਕਿ ਵੀਡੀਓ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਭਾਜਪਾ ਨਾਲ ਨੇੜਤਾ ਦਾ ਦਾਅਵਾ ਕੀਤਾ ਹੈ ਅਤੇ ਉਹਨਾਂ ਨੇ ਅਪਸ਼ਬਦ ਵੀ ਬੋਲੇ ਹਨ। ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ।
ਵਿਰਸਾ ਸਿੰਘ ਵਲਟੋਹਾ ਨੇ ਗਿਆਨੀ ਹਰਪ੍ਰੀਤ ਸਿੰਘ ਤੇ ਫ਼ਿਰ ਚੁੱਕੇ ਸਵਾਲ
RELATED ARTICLES