More
    HomePunjabi NewsLiberal Breakingਵਲਾਦੀਮੀਰ ਪੁਤਿਨ ਲਗਾਤਾਰ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ, 88% ਵੋਟਾਂ ਮਿਲੀਆਂ

    ਵਲਾਦੀਮੀਰ ਪੁਤਿਨ ਲਗਾਤਾਰ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ, 88% ਵੋਟਾਂ ਮਿਲੀਆਂ

    ਵਲਾਦੀਮੀਰ ਪੁਤਿਨ ਲਗਾਤਾਰ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਹਨ। 15-17 ਮਾਰਚ ਨੂੰ ਹੋਈ ਵੋਟਿੰਗ ਵਿੱਚ ਪੁਤਿਨ ਨੂੰ 88% ਵੋਟਾਂ ਮਿਲੀਆਂ। ਉਸ ਦੇ ਵਿਰੋਧੀ ਨਿਕੋਲੇ ਖਾਰੀਤੋਨੋਵ ਨੂੰ 4% ਵੋਟਾਂ ਮਿਲੀਆਂ। ਵਲਾਦਿਸਲਾਵ ਦਾਵਾਨਕੋਵ ਅਤੇ ਲਿਓਨਿਡ ਸਲੂਟਸਕੀ ਤੀਜੇ ਅਤੇ ਚੌਥੇ ਸਥਾਨ ‘ਤੇ ਰਹੇ।

    RELATED ARTICLES

    Most Popular

    Recent Comments