ਨਵੇ ਨਿਯਮਾਂ ਮੁਤਾਬਕ ਹੁਣ ਸਿਰਫ 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਹੀ ਘਰ ਬੈਠੇ ਵੋਟ ਪਾਉਣ ਦੀ ਸਹੂਲਤ ਦਿੱਤੀ ਜਾਵੇਗੀ। ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਿਆਂ ਦੇ ਕੁਲੈਕਟਰਾਂ ਅਤੇ ਜ਼ਿਲ੍ਹਾ ਚੋਣ ਅਫ਼ਸਰਾਂ ਨੇ ਸਮੂਹ ਵੋਟਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੀ ਪੋਲਿੰਗ ਸਟੇਸ਼ਨ ਵਾਰ ਸੂਚੀ ਤਿਆਰ ਕਰਨ ਲਈ ਕਿਹਾ ਹੈ।
85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਘਰੇ ਬੈਠੇ ਵੋਟ ਪਾਉਣ ਦੀ ਮਿਲੇਗੀ ਸਹੂਲਤ
RELATED ARTICLES