HomePunjabi NewsLiberal Breakingਲੋਕ ਸਭਾ ਚੋਣਾਂ 2024 ਦੇ ਪੰਜਵੇਂ ਪੜਾਅ ਲਈ ਵੋਟਿੰਗ ਜਾਰੀ

ਲੋਕ ਸਭਾ ਚੋਣਾਂ 2024 ਦੇ ਪੰਜਵੇਂ ਪੜਾਅ ਲਈ ਵੋਟਿੰਗ ਜਾਰੀ

ਲੋਕ ਸਭਾ ਚੋਣਾਂ 2024 ਦੇ ਪੰਜਵੇਂ ਪੜਾਅ ‘ਚ ਸੋਮਵਾਰ ਨੂੰ 6 ਰਾਜਾਂ ਅਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 49 ਸੀਟਾਂ ‘ਤੇ ਵੋਟਿੰਗ ਚੱਲ ਰਹੀ ਹੈ, 3 ਵਜੇ ਤੱਕ 50.42 ਫੀਸਦੀ ਵੋਟਿੰਗ ਹੋ ਚੁੱਕੀ ਹੈ। ਸਭ ਤੋਂ ਵੱਧ ਮਤਦਾਨ ਪੱਛਮੀ ਬੰਗਾਲ ਵਿੱਚ 62.72% ਅਤੇ ਸਭ ਤੋਂ ਘੱਟ ਮਹਾਰਾਸ਼ਟਰ ਵਿੱਚ 38.77% ਰਿਹਾ। ਇਸ ਤੋਂ ਇਲਾਵਾ ਓਡੀਸ਼ਾ ਵਿਧਾਨ ਸਭਾ ਦੀਆਂ ਦੂਜੇ ਪੜਾਅ ਦੀਆਂ 35 ਸੀਟਾਂ ‘ਤੇ 48.95%, ਝਾਰਖੰਡ ਦੀ ਗਾਂਡੇ ਵਿਧਾਨ ਸਭਾ ਸੀਟ ‘ਤੇ 53.82% ਅਤੇ ਲਖਨਊ ਪੂਰਬੀ ਸੀਟ ‘ਤੇ 42.53% ਵੋਟਿੰਗ ਹੋਈ।

RELATED ARTICLES

Most Popular

Recent Comments