ਪੰਜਾਬ ਵਿਚਲੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ ਬੁੱਧਵਾਰ ਨੂੰ ਪੈਣ ਵਾਲੀਆਂ ਵੋਟਾਂ ਵਾਸਤੇ ਪੁਲੀਸ ਤੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਵੋਟਾਂ ਪੈਣ ਦਾ ਅਮਲ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਚੱਲੇਗਾ।ਇਨ੍ਹਾਂ ਜ਼ਿਮਨੀ ਚੋਣਾਂ ਲਈ ਵਿਧਾਨ ਸਭਾ ਹਲਕਾ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿੱਚ 831 ਪੋਲਿੰਗ ਸਟੇਸ਼ਨ ਬਣਾਏ ਗਏ ਹਨ,
ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਅੱਜ
RELATED ARTICLES