Monday, July 8, 2024
HomePunjabi NewsLiberal Breakingਪੰਜਾਬ ਵਿੱਚ ਵੋਟਿੰਗ ਹੋਈ ਸ਼ੁਰੂ, ਵੋਟਰਾਂ ਵਿੱਚ ਨਜ਼ਰ ਆ ਰਿਹਾ ਭਾਰੀ ਉਤਸ਼ਾਹ

ਪੰਜਾਬ ਵਿੱਚ ਵੋਟਿੰਗ ਹੋਈ ਸ਼ੁਰੂ, ਵੋਟਰਾਂ ਵਿੱਚ ਨਜ਼ਰ ਆ ਰਿਹਾ ਭਾਰੀ ਉਤਸ਼ਾਹ

ਪੰਜਾਬ ਦੇ ਲੁਧਿਆਣਾ ਲੋਕ ਸਭਾ ਦੇ ਪੋਲਿੰਗ ਬੂਥਾਂ ‘ਤੇ ਵੋਟਿੰਗ ਜਾਰੀ ਹੈ। ਵੋਟ ਪਾਉਣ ਲਈ ਲੋਕ ਸਵੇਰੇ-ਸਵੇਰੇ ਘਰਾਂ ਤੋਂ ਬਾਹਰ ਨਿਕਲ ਰਹੇ ਹਨ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਚੱਲੇਗੀ। ਇਸ ਸੀਟ ‘ਤੇ ਕੁੱਲ 17 ਲੱਖ 58 ਹਜ਼ਾਰ 614 ਵੋਟਰ ਹਨ। ਇਨ੍ਹਾਂ ਵਿੱਚੋਂ 9,37,094 ਪੁਰਸ਼ ਅਤੇ 8,21,386 ਮਹਿਲਾ ਵੋਟਰ ਹਨ।

RELATED ARTICLES

Most Popular

Recent Comments