More
    HomePunjabi NewsLiberal Breakingਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ਵੋਟਿੰਗ ਕੱਲ੍ਹ ਯਾਨੀ 1 ਜੂਨ ਨੂੰ

    ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਵੋਟਿੰਗ ਕੱਲ੍ਹ ਯਾਨੀ 1 ਜੂਨ ਨੂੰ

    ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਵੋਟਿੰਗ ਕੱਲ੍ਹ ਯਾਨੀ 1 ਜੂਨ ਨੂੰ ਪੈਣਗੀਆਂ। ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪਾਉਣ ਦਾ ਸਮਾਂ ਹੈ।328 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਣਾ ਹੈ ਜੋ ਕਿ ਪੰਜਾਬ ਦੇ 2 ਕਰੋੜ ਤੋਂ ਜ਼ਿਆਦਾ ਵੋਟਰ ਕਰਨਗੇ। ਵੋਟਿੰਗ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।

    RELATED ARTICLES

    Most Popular

    Recent Comments