ਵਾਰਿਸ ਪੰਜਾਬ ਦੇ ਆਗੂ ਅੰਮ੍ਰਿਤਪਾਲ ਸਿੰਘ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਹੜਤਾਲ ਜਾਰੀ ਹੈ। ਇਸ ਦੌਰਾਨ ਮਾਤਾ ਬਲਵਿੰਦਰ ਕੌਰ ਨੇ ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ ’ਤੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਹਾਲ ਹੀ ‘ਚ ਬਲਵਿੰਦਰ ਕੌਰ ਆਪਣੇ ਪੁੱਤਰ ਅਮਰਪਾਲ ਸਿੰਘ ਅਤੇ 9 ਦੋਸਤਾਂ ਨੂੰ ਪੰਜਾਬ ਲਿਆਉਣ ਦੀ ਮੰਗ ਨੂੰ ਲੈ ਕੇ ਗ੍ਰਹਿ ਸਕੱਤਰ ਨੂੰ ਮਿਲਣ ਆਈ ਸੀ। ਪਰ ਸਰਕਾਰ ਨਾਲ ਉਨ੍ਹਾਂ ਦੀ ਪਹਿਲੀ ਵਾਰਤਾ ਅਸਫਲ ਰਹੀ ਹੈ।
ਵਾਰਿਸ ਪੰਜਾਬ ਦੇ ਆਗੂ ਅੰਮ੍ਰਿਤਪਾਲ ਸਿੰਘ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਹੜਤਾਲ ਜਾਰੀ
RELATED ARTICLES