Monday, July 8, 2024
HomePunjabi NewsLiberal Breakingਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਆਜ਼ਾਦ ਉਮੀਦਵਾਰ ਵਜੋਂ ਖਡੂਰ ਸਾਹਿਬ...

ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਆਜ਼ਾਦ ਉਮੀਦਵਾਰ ਵਜੋਂ ਖਡੂਰ ਸਾਹਿਬ ਤੋਂ ਲੜ ਸਕਦੇ ਹਨ ਲੋਕ ਸਭਾ ਚੋਣ

ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜ ਸਕਦੇ ਹਨ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਦੇ ਵਕੀਲ ਅਤੇ ਸਾਬਕਾ ਸੰਸਦ ਮੈਂਬਰ ਰਾਜਦੇਵ ਸਿੰਘ ਖਾਲਸਾ ਨੇ ਆਸਾਮ ਦੀ ਡਿਬਰੂਗੜ੍ਹ ਜੇਲ ਵਿਚ ਬੰਦ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕੀਤੀ।

RELATED ARTICLES

Most Popular

Recent Comments