ਪੰਜਾਬ ‘ਚ ਗਰਮੀ ਦਾ ਅਸਰ ਦਿਖਾਈ ਦੇਣ ਲੱਗਾ ਹੈ। ਸ਼ਹਿਰਾਂ ਦਾ ਤਾਪਮਾਨ 42 ਤੋਂ 44 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਹੈ। ਹਾਲਾਤ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਅੱਜ ਸ਼ੁੱਕਰਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਜਦੋਂ ਕਿ ਸ਼ਨੀਵਾਰ ਤੋਂ ਇਹ ਚੇਤਾਵਨੀ ਆਰੇਂਜ ਵਿੱਚ ਬਦਲ ਜਾਵੇਗੀ। ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਭਲਕੇ ਗਰਮੀ ਦਾ ਪਾਰਾ ਹੋਰ ਵਧੇਗਾ, ਇਸ ਸਬੰਧੀ ਜਾਰੀ ਕੀਤੀ ਗਈ ਚੇਤਾਵਨੀ ਅਨੁਸਾਰ ਵੀਰਵਾਰ ਨੂੰ ਪੰਜਾਬ ਦੇ ਬਠਿੰਡਾ ਵਿੱਚ ਪਾਰਾ 44 ਡਿਗਰੀ ਤੱਕ ਪਹੁੰਚ ਗਿਆ ਸੀ।
ਪੰਜਾਬ ‘ਚ ਹੀਟ ਵੇਵ ਦੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
RELATED ARTICLES