ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ 2 ਸਾਲ ਹੋ ਗਏ ਹਨ ਇਸਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੁਰਾਣੇ ਲਾਣੇਦਾਰਾਂ ਨੇ ਪੰਜਾਬ ਨੂੰ ਬਰਬਾਦ ਕਰਨ ‘ਚ ਕੋਈ ਕਸਰ ਨਹੀਂ ਛੱਡੀ… ਵੱਡੀ ਗਿਣਤੀ ‘ਚ ਪੰਜਾਬ ਸਿਰ ਕਰਜ਼ਾ ਚੜ੍ਹਾਇਆ… ਅਸੀਂ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ‘ਤੇ ਲੈ ਕੇ ਆ ਰਹੇ ਹਾਂ…
“ਅਸੀਂ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ‘ਤੇ ਲੈ ਕੇ ਆ ਰਹੇ ਹਾਂ” : ਮੁੱਖ ਮੰਤਰੀ ਮਾਨ
RELATED ARTICLES