HomePunjabi NewsLiberal Breaking"ਅਸੀਂ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ 'ਤੇ ਲੈ ਕੇ ਆ ਰਹੇ...

“ਅਸੀਂ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ‘ਤੇ ਲੈ ਕੇ ਆ ਰਹੇ ਹਾਂ” : ਮੁੱਖ ਮੰਤਰੀ ਮਾਨ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ 2 ਸਾਲ ਹੋ ਗਏ ਹਨ ਇਸਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੁਰਾਣੇ ਲਾਣੇਦਾਰਾਂ ਨੇ ਪੰਜਾਬ ਨੂੰ ਬਰਬਾਦ ਕਰਨ ‘ਚ ਕੋਈ ਕਸਰ ਨਹੀਂ ਛੱਡੀ… ਵੱਡੀ ਗਿਣਤੀ ‘ਚ ਪੰਜਾਬ ਸਿਰ ਕਰਜ਼ਾ ਚੜ੍ਹਾਇਆ… ਅਸੀਂ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ‘ਤੇ ਲੈ ਕੇ ਆ ਰਹੇ ਹਾਂ…

RELATED ARTICLES

Most Popular

Recent Comments