ਮੁੱਖ ਮੰਤਰੀ ਮਾਨ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਪੰਜਾਬ ‘ਚ ਹੁਣ ਤੱਕ 17 ਟੋਲ ਪਲਾਜ਼ੇ ਬੰਦ ਕਰ ਚੁੱਕੇ ਹਾਂ। ਇਹ ਟੋਲ ਪਲਾਜ਼ੇ ਬੰਦ ਹੋਣ ਕਰਕੇ ਪੰਜਾਬੀਆਂ ਨੂੰ 60 ਲੱਖ ਰੁਪਏ ਰੋਜ਼ਾਨਾ ਦੀ ਬੱਚਤ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਮਿਆਦ ਖ਼ਤਮ ਹੋਣ ਤੋਂ ਬਾਅਦ ਵੀ ਲੋਕਾਂ ਤੋਂ ਟੈਕਸ ਵਸੂਲਣ ਵਾਲੇ ਟੋਲ ਪਲਾਜ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
“ਪੰਜਾਬ ‘ਚ ਹੁਣ ਤੱਕ 17 ਟੋਲ ਪਲਾਜ਼ੇ ਬੰਦ ਕਰ ਚੁੱਕੇ ਹਾਂ, ਪੰਜਾਬੀਆਂ ਦਾ ਬੱਚ ਰਿਹਾ ਰੋਜ਼ਾਨਾ 60 ਲੱਖ” : ਸੀਐਮ ਮਾਨ
RELATED ARTICLES