ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਉਹ ਪੰਜਾਬ ਅਤੇ ਪੰਥ ਦੇ ਲੋਕਾਂ ਨੂੰ ਕਦੇ ਧੋਖਾ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਪੰਥ ਅਤੇ ਪੰਜਾਬ ਦੇ ਹਿੱਤਾਂ ਲਈ ਹਮੇਸ਼ਾ ਡਟ ਕੇ ਖੜ੍ਹੇ ਰਹਿਣਾ ਉਨ੍ਹਾਂ ਦਾ ਵਾਅਦਾ ਹੈ। ਉਨ੍ਹਾਂ ਲੋਕਾਂ ਦਾ ਭਰੋਸਾ ਕਾਇਮ ਰੱਖਣ ਅਤੇ ਪੰਜਾਬ ਤੇ ਪੰਥ ਦੇ ਮੁੱਦਿਆਂ ਲਈ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣ ਦੀ ਗੱਲ ਆਖੀ।
ਬ੍ਰੇਕਿੰਗ: ‘ਅਸੀਂ ਤੁਹਾਨੂੰ ਕਦੇ ਧੋਖਾ ਨਹੀਂ ਦੇਵਾਂਗੇ, ਪੰਥ ਤੇ ਪੰਜਾਬ ਦੇ ਨਾਲ ਖੜ੍ਹੇ ਰਹਾਂਗੇ’ : ਬਾਪੂ ਤਰਸੇਮ ਸਿੰਘ
RELATED ARTICLES


