HomePunjabi NewsLiberal Breakingਹਲਕਾ ਲੁਧਿਆਣਾ ਤੋਂ ਰਾਜਾ ਵੜਿੰਗ ਨੂੰ ਜਿਤਾਕੇ ਲਵਾਂਗੇ ਗੁਰੂ ਮਹਾਰਾਜ ਦਾ ਆਸ਼ੀਰਵਾਦ...

ਹਲਕਾ ਲੁਧਿਆਣਾ ਤੋਂ ਰਾਜਾ ਵੜਿੰਗ ਨੂੰ ਜਿਤਾਕੇ ਲਵਾਂਗੇ ਗੁਰੂ ਮਹਾਰਾਜ ਦਾ ਆਸ਼ੀਰਵਾਦ : ਬਾਜਵਾ

ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਲੋਕ ਸਭਾ ਚੋਣਾਂ ਦੇ ਲਈ ਵੱਡਾ ਐਲਾਨ ਕੀਤਾ ਹੈ । ਉਹਨਾਂ ਕਿਹਾ ਕਿ ਉਹ ਹੁਣ ਲੁਧਿਆਣਾ ਵਿੱਚ ਹੀ ਘਰ ਦੇਖ ਰਹੇ ਹਨ ਅਤੇ ਉਹ ਪੱਕੇ ਡੇਰੇ ਇਥੇ ਲਾਉਣ ਵਾਲੇ ਹਨ। ਉਹਨਾਂ ਕਿਹਾ ਕਿ ਉਹ ਅਮਰਿੰਦਰ ਰਾਜਾ ਵੜਿੰਗ ਨੂੰ ਇਥੋਂ ਜਿਤਾ ਕੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਲੈਣਗੇ।

RELATED ARTICLES

Most Popular

Recent Comments