More
    HomePunjabi NewsLiberal Breakingਸਾਵਧਾਨ! ਪੰਜਾਬ 'ਚ ਮੌਸਮ ਵਿਭਾਗ ਵੱਲੋਂ 'ਆਰੇਂਜ ਅਲਰਟ' ਜਾਰੀ: ਅਗਲੇ 48 ਘੰਟੇ...

    ਸਾਵਧਾਨ! ਪੰਜਾਬ ‘ਚ ਮੌਸਮ ਵਿਭਾਗ ਵੱਲੋਂ ‘ਆਰੇਂਜ ਅਲਰਟ’ ਜਾਰੀ: ਅਗਲੇ 48 ਘੰਟੇ ਪਵੇਗਾ ਭਾਰੀ ਮੀਂਹ ਤੇ ਗੜੇਮਾਰੀ; ਕਿਸਾਨਾਂ ਲਈ ਚਿੰਤਾ ਵਧੀ

    ਚੰਡੀਗੜ੍ਹ: ਪੰਜਾਬ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਲਈ ‘ਆਰੇਂਜ ਅਲਰਟ’ ਜਾਰੀ ਕਰਦਿਆਂ ਮੀਂਹ, ਗਰਜ-ਤੂਫ਼ਾਨ ਅਤੇ ਗੜੇਮਾਰੀ ਦੀ ਭਵਿੱਖਬਾਣੀ ਕੀਤੀ ਹੈ। 40 ਤੋਂ 60 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਤੇਜ਼ ਹਵਾਵਾਂ ਕਾਰਨ ਕਣਕ ਦੀ ਪੱਕੀ ਫ਼ਸਲ ਨੂੰ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਖ਼ਾਸ ਕਰਕੇ ਮਾਝਾ ਅਤੇ ਦੋਆਬਾ ਖੇਤਰ ਵਿੱਚ ਵਧੇਰੇ ਅਸਰ ਦੇਖਣ ਨੂੰ ਮਿਲ ਸਕਦਾ ਹੈ।

    RELATED ARTICLES

    Most Popular

    Recent Comments