More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਅਤੇ ਚੰਡੀਗੜ੍ਹ 'ਚ ਹਨ੍ਹੇਰੀ ਤੇ ਮੀਂਹ ਦਾ ਅਲਰਟ, 3 ਦਿਨ...

    ਬ੍ਰੇਕਿੰਗ: ਪੰਜਾਬ ਅਤੇ ਚੰਡੀਗੜ੍ਹ ‘ਚ ਹਨ੍ਹੇਰੀ ਤੇ ਮੀਂਹ ਦਾ ਅਲਰਟ, 3 ਦਿਨ ਖ਼ਰਾਬ ਰਹੇਗਾ ਮੌਸਮ, ਹੀਟਵੇਵ ਤੋਂ ਮਿਲੀ ਰਾਹਤ

    ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਵਿਭਾਗ ਵੱਲੋਂ ਤੇਜ਼ ਅੰਨ੍ਹੇਰੀ ਅਤੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਬਦਲਾਅ ਨਾਲ ਲੋਕਾਂ ਨੂੰ ਭਿਆਨਕ ਹੀਟਵੇਵ ਤੋਂ ਵੱਡੀ ਰਾਹਤ ਮਿਲੀ ਹੈ। ਫਿਲਹਾਲ ਤਾਪਮਾਨ ਆਮ ਨਾਲੋਂ 2.7 ਡਿਗਰੀ ਹੇਠਾਂ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 3 ਦਿਨਾਂ ਤੱਕ ਮੌਸਮ ਖ਼ਰਾਬ ਰਹੇਗਾ ਅਤੇ ਮੀਂਹ ਪੈਣ ਦੀ ਪੂਰੀ ਸੰਭਾਵਨਾ ਜਤਾਈ ਗਈ ਹੈ।

    RELATED ARTICLES

    Most Popular

    Recent Comments