ਪੰਜਾਬ ਅਤੇ ਚੰਡੀਗੜ੍ਹ ਵਿੱਚ ਦੇਰ ਸ਼ਾਮ ਮੌਸਮ ਬਦਲ ਗਿਆ। ਤੇਜ਼ ਹਨੇਰੀ ਅਤੇ ਧੂੜ ਭਰੀ ਆਂਧੀ ਤੋਂ ਬਾਅਦ ਹੋਈ ਬਾਰਿਸ਼ ਨੇ ਲੋਕਾਂ ਨੂੰ ਭਾਰੀ ਗਰਮੀ ਤੋਂ ਵੱਡੀ ਰਾਹਤ ਦਿਵਾਈ। ਜਲੰਧਰ ਵਿੱਚ ਬੱਦਲ ਛਾਏ ਰਹੇ, ਜਦਕਿ ਕਈ ਇਲਾਕਿਆਂ ਵਿੱਚ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਹਨੇਰੀ ਕਾਰਨ ਲੋਕਾਂ ਨੂੰ ਕੁਝ ਸਮਾਂ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪਿਆ।
ਪੰਜਾਬ ਤੇ ਚੰਡੀਗੜ੍ਹ ‘ਚ ਮੌਸਮ ਨੇ ਲਈ ਕਰਵਟ; ਤੇਜ਼ ਹਨੇਰੀ ਤੇ ਮੀਂਹ ਨਾਲ ਗਰਮੀ ਤੋਂ ਰਾਹਤ
RELATED ARTICLES


