ਨਵੀਂ ਦਿੱਲੀ: ਦੇਸ਼ ਭਰ ਵਿੱਚ ਮੌਸਮ ਦੇ ਵੱਖ-ਵੱਖ ਰੂਪ ਦੇਖਣ ਨੂੰ ਮਿਲ ਰਹੇ ਹਨ। ਉੱਤਰਾਖੰਡ ਦੇ ਉਚਾਈ ਵਾਲੇ ਇਲਾਕਿਆਂ ਵਿੱਚ ਬਰਫ਼ਬਾਰੀ ਜਾਰੀ ਹੈ, ਜਦਕਿ ਮੱਧ ਪ੍ਰਦੇਸ਼ ਵਿੱਚ ਮੀਂਹ ਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਦੂਜੇ ਪਾਸੇ, ਰਾਜਸਥਾਨ ਵਿੱਚ ਗਰਮੀ ਨੇ ਦਸਤਕ ਦੇ ਦਿੱਤੀ ਹੈ, ਜਿੱਥੇ ਪਾਰਾ 36°C ਤੋਂ ਪਾਰ ਚਲਾ ਗਿਆ ਹੈ ਅਤੇ ਹੋਲੀ ਦੇ ਨੇੜੇ ਲੂ (Heatwave) ਚੱਲਣ ਦੀ ਚਿਤਾਵਨੀ ਦਿੱਤੀ ਗਈ ਹੈ।
ਮੌਸਮ ਦਾ ਮਿਜ਼ਾਜ: ਉੱਤਰਾਖੰਡ ‘ਚ ਬਰਫ਼ਬਾਰੀ, ਮੱਧ ਪ੍ਰਦੇਸ਼ ‘ਚ ਮੀਂਹ ਨਾਲ ਫ਼ਸਲਾਂ ਦਾ ਨੁਕਸਾਨ
RELATED ARTICLES


