ਹੁਣ ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ ਨੂੰ ਠੰਡ ਵਧਣ ਲੱਗੀ ਹੈ। ਘੱਟੋ-ਘੱਟ ਤਾਪਮਾਨ ਡਿੱਗਣਾ ਸ਼ੁਰੂ ਹੋ ਗਿਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 16.9 ਡਿਗਰੀ ਤੋਂ 19 ਡਿਗਰੀ ਦੇ ਵਿਚਕਾਰ ਪਹੁੰਚ ਗਿਆ। ਸਭ ਤੋਂ ਵੱਧ ਠੰਢ ਫਰੀਦਕੋਟ ਵਿੱਚ ਦਰਜ ਕੀਤੀ ਗਈ ਹੈ। ਉਥੇ ਘੱਟੋ-ਘੱਟ ਤਾਪਮਾਨ 16.8 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ ਇਹ ਆਮ ਤਾਪਮਾਨ ਨਾਲੋਂ 1.9 ਡਿਗਰੀ ਵੱਧ ਦਰਜ ਕੀਤਾ ਗਿਆ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲਣ ਲੱਗਾ ਮੌਸਮ, ਠੰਡ ਨੇ ਦਿੱਤੀ ਦਸਤਕ
RELATED ARTICLES


