ਜਲੰਧਰ: ਪੰਜਾਬ ਭਰ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਜਲੰਧਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪਏ ਮੀਂਹ ਕਾਰਨ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਸੂਬੇ ਦੇ 8 ਜ਼ਿਲ੍ਹਿਆਂ ਵਿੱਚ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਝੱਖੜ ਝੁੱਲਣ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਰਾਜਧਾਨੀ ਚੰਡੀਗੜ੍ਹ ਵਿੱਚ ਵੀ ਅੱਜ ਬੱਦਲ ਛਾਏ ਰਹਿਣਗੇ।
ਪੰਜਾਬ ‘ਚ ਮੌਸਮ ਨੇ ਲਈ ਕਰਵਟ: ਜਲੰਧਰ ਸਮੇਤ 8 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਚੱਲਣਗੀਆਂ ਹਵਾਵਾਂ, ਚੰਡੀਗੜ੍ਹ ‘ਚ ਛਾਉਣਗੇ ਬੱਦਲ
RELATED ARTICLES


